Bible Language

Isaiah 48:14 (KJV) King James Version

Versions

PAV   ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਏਹਨਾਂ ਵਿੱਚੋਂ ਕਿਹ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਉਹ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਭਾਉਣੀ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
IRVPA   ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।