Bible Language

Isaiah 49:26 (KJV) King James Version

Versions

PAV   ਮੈਂ ਤੇਰੇ ਸਤਾਉਣ ਵਾਲਿਆਂ ਨੂੰ ਓਹਨਾਂ ਦਾ ਆਪਣਾ ਮਾਸ ਖੁਲਾਵਾਂਗਾ, ਓਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਬਸ਼ਰ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ।।
IRVPA   ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ। PE