Bible Language

Isaiah 50:8 (KJV) King James Version

Versions

PAV   ਮੇਰਾ ਧਰਮੀ ਠਹਿਰਾਉਣ ਵਾਲਾ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਅਸੀਂ ਇਕੱਠੇ ਖਲੋ ਜਾਈਏ, ਮੇਰਾ ਮੁਦਈ ਕੌਣ ਹੈ? ਉਹ ਮੇਰੇ ਨੇੜੇ ਆਵੇ!
IRVPA   ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ!