Bible Language

Isaiah 54:10 (KJV) King James Version

Versions

PAV   ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਤੇਰਾ ਦਯਾਲੂ ਆਖਦਾ ਹੈ।।
IRVPA   ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ। PS