Bible Language

Isaiah 57:17 (KJV) King James Version

Versions

PAV   ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕੋਪਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕੋਪਵਾਨ ਹੋਇਆ, ਪਰ ਉਹ ਆਪਣੇ ਮਨ ਦੇ ਰਾਹ ਵਿੱਚ ਪਿੱਛੇ ਹਟਦਾ ਜਾਂਦਾ ਸੀ।
IRVPA   ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ।