Bible Language

Isaiah 58:8 (KJV) King James Version

Versions

PAV   ਫੇਰ ਤੇਰਾ ਚਾਨਣ ਫ਼ਜਰ ਵਾਂਙੁ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਉੱਘੜ ਪਵੇਗੀ। ਤੇਰਾ ਧਰਮ ਤੇਰੇ ਅੱਗੇ ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖਾ ਹੋਵੇਗਾ।
IRVPA   ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।