Bible Language

Isaiah 59:17 (KJV) King James Version

Versions

PAV   ਉਹ ਨੇ ਧਰਮ ਸੰਜੋ ਵਾਂਙੁ, ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਪਹਿਨਿਆ, ਉਹ ਨੇ ਬਦਲਾ ਲੈਣ ਦੇ ਬਸਤਰ ਲਿਬਾਸ ਲਈ ਪਹਿਨੇ, ਅਤੇ ਚੇਲੇ ਵਾਂਙੁ ਅਣਖ ਨੂੰ ਪਾ ਲਿਆ।
IRVPA   ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ।