Bible Language

Isaiah 59:18 (KJV) King James Version

Versions

PAV   ਜਿਹੀ ਕਰਨੀ ਤਿਹੀ ਭਰਨੀ, ਵੈਰੀਆਂ ਲਈ ਗੁੱਸਾ, ਵਿਰੋਧੀਆਂ ਲਈ ਬਦਲਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਬਦਲਾ ਦੇਵੇਗਾ।
IRVPA   ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ।