Bible Language

Isaiah 61:6 (KJV) King James Version

Versions

PAV   ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਾਦਾਰ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਓਹਨਾਂ ਦੇ ਮਾਲ ਮਤੇ ਉੱਤੇ ਅਭਮਾਨ ਕਰੋਗੇ।।
IRVPA   ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।