Bible Language

Isaiah 63:8 (KJV) King James Version

Versions

PAV   ਓਸ ਤਾਂ ਆਖਿਆ, ਏਹ ਸੱਚ ਮੁੱਚ ਮੇਰੀ ਪਰਜਾ ਹੈ, ਪੁੱਤ੍ਰ ਜੋ ਛਲ ਨਾ ਕਮਾਉਣਗੇ, ਸੋ ਉਹ ਓਹਨਾਂ ਦਾ ਬਚਾਉਣ ਵਾਲਾ ਹੋਇਆ।
IRVPA   ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ।