Bible Language

Isaiah 65:24 (KJV) King James Version

Versions

PAV   ਐਉਂ ਹੋਵੇਗਾ ਕਿ ਓਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
IRVPA   ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।