Bible Language

Isaiah 7 (KJV) King James Version

Versions

PAV   ਤਾਂ ਐਉਂ ਹੋਇਆ ਕਿ ਉੱਜ਼ੀਯਾਹ ਦੇ ਪੋਤ੍ਰੋ, ਯੋਥਾਮ ਦੇ ਪੁੱਤ੍ਰ ਆਹਾਜ਼ ਯਹੂਦਾਹ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਅਰਾਮ ਦਾ ਰਾਜਾ ਰਸੀਨ ਅਤੇ ਇਸਰਾਏਲ ਤੇ ਪਾਤਸ਼ਾਹ ਰਮਲਯਾਹ ਦਾ ਪੁੱਤ੍ਰ ਫਕਹ ਯਰੂਸ਼ਲਮ ਨੂੰ ਉਤਾਹਾਂ ਆਏ ਭਈ ਉਹ ਦੇ ਵਿਰੁੱਧ ਜੁੱਧ ਕਰਨਪਰ ਉਹ ਨੂੰ ਜਿੱਤ ਨਾ ਸੱਕੇ
IRVPA   {ਰਾਜਾ ਆਹਾਜ਼ ਨੂੰ ਇੱਕ ਸੰਦੇਸ਼} PS ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।