Bible Language

Isaiah 7:18 (KJV) King James Version

Versions

PAV   ਐਉਂ ਹੋਵੇਗਾ ਕਿ ਓਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਖੀਰ ਨੂੰ ਜਿਹੜਾ ਅੱਸ਼ੂਰ ਦੇ ਦੇਸ ਵਿੱਚ ਹੈ ਸੁਸਕਾਰੇਗਾ
IRVPA   ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।