Bible Language

James 2:4 (KJV) King James Version

Versions

PAV   ਤਾਂ ਕੀ ਤੁਸਾਂ ਆਪਣਿਆਂ ਮਨਾਂ ਵਿੱਚ ਦੁਆਇਤ ਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈ ਨਹੀਂ ਬਣੇॽ
ERVPA   ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵਧੇਰੇ ਮਹੱਤਵਪੂਰਾਣ ਬਣਾ ਰਹੇ ਹੋ। ਮੰਦੇ ਵਿਚਾਰਾਂ ਨਾਲ ਤੁਸੀਂ ਇਹ ਨਿਰਣਾ ਕਰ ਰਹੇ ਹੋ ਕਿ ਕਿਹਡ਼ਾ ਵਿਅਕਤੀ ਬਿਹਤਰ ਹੈ।
IRVPA   ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?