Bible Language

James 4:12 (KJV) King James Version

Versions

PAV   ਸ਼ਰਾ ਦਾ ਦੇਣ ਵਾਲਾ ਅਤੇ ਨਿਆਈ ਇੱਕੋ ਹੈ ਅਰਥਾਤ ਉਹ ਜਿਹੜਾ ਮੁਕਤੀ ਦੇਣ ਅਤੇ ਨਾਸ ਕਰਨ ਨੂੰ ਸਮਰੱਥ ਹੈ ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ॽ।।
ERVPA   ਪਰਮੇਸ਼ੁਰ ਹੀ ਹੈ ਜਿਹਡ਼ਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹਡ਼ਾ ਬਚਾ ਸਕਦਾ ਹੈ ਅਤੇ ਤਬਾਹ ਕਰ ਸਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਰਣਾ ਕਰੋ।
IRVPA   ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?। PS