Bible Language

James 4:5 (KJV) King James Version

Versions

PAV   ਅਥਵਾ ਕੀ ਤੁਸੀਂ ਇਹ ਭਰਮ ਕਰਦੋ ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ ਅਣਖ ਨਾਲ ਲੋਚਦਾ ਹੈॽ
ERVPA   ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹਡ਼ਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”
IRVPA   ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?