Bible Language

James 4:6 (KJV) King James Version

Versions

PAV   ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
ERVPA   ਪਰ ਜਿਹਡ਼ੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”
IRVPA   ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।