Versions
PAV ਉਪਰੰਤ ਤੁਸੀਂ ਪਰਮੇਸ਼ੁਰ ਦੇ ਅਧੀਨ ਹੋਵੋ । ਪਰ ਸ਼ਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ
ERVPA ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ।
IRVPA ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।