Bible Language

James 5:12 (KJV) King James Version

Versions

PAV   ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਭਈ ਤੁਸਾਂ ਸੌਂਹ ਨਾ ਖਾਣੀ, ਨਾ ਅਕਾਸ਼ ਦੀ, ਨਾ ਧਰਤੀ ਦੀ, ਨਾ ਹੋਰ ਕਾਸੇ ਦੀ ਸੌਂਹ। ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਭਈ ਤੁਸੀਂ ਸਜ਼ਾ ਹੇਠਾਂ ਨਾ ਜਾਓ।।
ERVPA   ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
IRVPA   ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਜਾਓ। PS