Bible Language

James 5:14 (KJV) King James Version

Versions

PAV   ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈॽ ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
ERVPA   ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।
IRVPA   ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ