Bible Language

James 5:5 (KJV) King James Version

Versions

PAV   ਤੁਸਾਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਸ਼ੂਕਾ ਸ਼ਾਕੀ ਕੀਤੀ। ਤੁਸਾਂ ਕੋਹੇ ਜਾਣ ਦੇ ਦਿਨ ਆਪਣੇ ਹਿਰਦਿਆਂ ਨੂੰ ਪਾਲਿਆਂ ਹੈ!
ERVPA   ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹਡ਼ਾ ਬਲੀ ਲਈ ਤਿਆਰ ਹੁੰਦਾ ਹੈ।
IRVPA   ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ!