Bible Language

Jeremiah 12:4 (KJV) King James Version

Versions

PAV   ਧਰਤੀ ਕਦੋਂ ਤੀਕੁਰ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪਤ ਕੁਮਲਾਇਆ ਰਹੇ? ਓਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਓਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।
IRVPA   ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।