Bible Language

Jeremiah 13 (KJV) King James Version

Versions

PAV   ਯਹੋਵਾਹ ਨੇ ਮੈਨੂੰ ਐਉਂ ਆਖਿਆ ਕਿ ਜਾਹ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ
IRVPA   {ਕਮਰ ਕੱਸੇ ਦਾ ਉਦਾਹਰਣ} PS ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ