Bible Language

Jeremiah 18:23 (KJV) King James Version

Versions

PAV   ਹੇ ਯਹੋਵਾਹ, ਤੂੰ ਓਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈਂ, ਜੋ ਮੇਰੇ ਮਾਰਨ ਲਈ ਹਨ। ਓਹਨਾਂ ਦੀ ਬਦੀ ਨਾ ਢਕ, ਨਾ ਓਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਓਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਓਹਨਾਂ ਨਾਲ ਇਉਂ ਵਰਤ!।।
IRVPA   ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!। PE