Bible Language

Jeremiah 19:13 (KJV) King James Version

Versions

PAV   ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਅਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਓਹਨਾਂ ਨੇ ਅਕਾਸ਼ ਦੀ ਸਾਰੀ ਸੈਨਾ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦਿਓਤਿਆਂ ਲਈ ਡੋਹਲੀਆਂ।।
IRVPA   ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।