Versions
PAV ਏਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਏਹ ਅਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ
IRVPA ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ