Bible Language

Jeremiah 1:16 (KJV) King James Version

Versions

PAV   ਮੈਂ ਓਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਓਹਨਾਂ ਉੱਤੇ ਨਿਆਉਂ ਕਰਾਂਗਾ ਕਿਉਂਕਿ ਓਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜਿਆਂ ਦਿਓਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ
IRVPA   ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ