Bible Language

Jeremiah 22:3 (KJV) King James Version

Versions

PAV   ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਰ ਵਿੱਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਏਸ ਅਸਥਾਨ ਵਿੱਚ ਬੇਦੋਸ਼ੇ ਦਾ ਲਹੂ ਵਹਾਓ