Bible Language

Jeremiah 25:3 (KJV) King James Version

Versions

PAV   ਯਹੂਦਾਹ ਦੇ ਪਾਤਸ਼ਾਹ ਆਮੋਨ ਦੇ ਪੁੱਤ੍ਰ ਯੋਸ਼ੀਯਾਹ ਦੇ ਤੇਰ੍ਹਵੇਂ ਵਰ੍ਹੇ ਤੋਂ ਅਜ ਤੀਕ ਜਿਹੜੇ ਤੇਈ ਵਰ੍ਹੇ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ ਪਰ ਤੁਸਾਂ ਨਾ ਸੁਣਿਆ
IRVPA   ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਸ਼ਾਸਨ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆ