Versions
PAV ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਬੁਰਿਆਈ ਕੌਮ ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੁਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!