Bible Language

Jeremiah 25:33 (KJV) King James Version

Versions

PAV   ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਪਏ ਰਹਿਣਗੇ। ਓਹਨਾਂ ਲਈ ਸੋਗ ਨਾ ਹੋਵੇਗਾ, ਓਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਓਹ ਭੋਂ ਉੱਤੇ ਬਿਸ਼ਟਾਂ ਵਾਂਙੁ ਹੋਣਗੇ।।
IRVPA   ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।