Bible Language

Jeremiah 26:20 (KJV) King James Version

Versions

PAV   ਇੱਕ ਹੋਰ ਮਨੁੱਖ ਵੀ ਸੀ ਜਿਹ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤ੍ਰ ਊਰੀਯਾਹ ਕਿਰਯਥਯਆਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਙੁ ਏਸ ਸ਼ਹਿਰ ਦੇ ਵਿਰੁੱਧ ਅਤੇ ਏਸ ਦੇਸ ਦੇ ਵਿਰੁੱਧ ਅਗੰਮ ਵਾਚਿਆ
IRVPA   ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ