Bible Language

Jeremiah 30:19 (KJV) King James Version

Versions

PAV   ਓਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ ਨਿੱਕਲੇਗੀ, ਮੈਂ ਓਹਨਾਂ ਨੂੰ ਵਧਾਵਾਂਗਾ ਅਤੇ ਓਹ ਘਟਣਗੇ ਨਹੀਂ, ਮੈਂ ਓਹਨਾਂ ਨੂੰ ਪਤਵੰਤੇ ਕਰਾਂਗਾ, ਓਹ ਛੋਟੇ ਨਾ ਹੋਣਗੇ।
IRVPA   ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।