Bible Language

Jeremiah 30:20 (KJV) King James Version

Versions

PAV   ਓਹਨਾਂ ਦੇ ਪੁੱਤ੍ਰ ਪਹਿਲੇ ਸਮੇਂ ਵਾਂਙੁ ਹੋਣਗੇ, ਓਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਓਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ।
IRVPA   ਉਹਨਾਂ ਦੇ ਪੁੱਤਰ ਪਹਿਲੇ ਸਮੇਂ ਵਾਂਗੂੰ ਹੋਣਗੇ, ਉਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਉਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ।