Bible Language

Jeremiah 30:21 (KJV) King James Version

Versions

PAV   ਓਹਨਾਂ ਦਾ ਸ਼ਜ਼ਾਦਾ ਓਹਨਾਂ ਵਿੱਚ ਹੋਵੇਗਾ, ਓਹਨਾਂ ਦਾ ਹਾਕਮ ਓਹਨਾਂ ਵਿੱਚੋਂ ਨਿੱਕਲੇਗਾ, ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।
IRVPA   ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।