Bible Language

Jeremiah 33:24 (KJV) King James Version

Versions

PAV   ਕੀ ਤੂੰ ਨਹੀਂ ਵੇਖਦਾ ਕਿ ਏਹ ਲੋਕ ਕੀ ਬੋਲੇ? ਕਿ “ਏਹਨਾਂ ਦੋਂਹੁ ਟੱਬਰਾਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ”। ਕਿਉਂ ਓਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਓਹ ਅੱਗੇ ਨੂੰ ਓਹਨਾਂ ਦੇ ਸਾਹਮਣੇ ਕੌਮ ਨਾ ਰਹੇ।।
IRVPA   “ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ।