Bible Language

Jeremiah 33:6 (KJV) King James Version

Versions

PAV   ਵੇਖੋ, ਮੈਂ ਇਹ ਦੇ ਲਈ ਔਖਦ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਏਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫਰ ਪਰਗਟ ਕਰਾਂਗਾ
IRVPA   ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ