Bible Language

Jeremiah 36:3 (KJV) King James Version

Versions

PAV   ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਓਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਓਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦਿਆਂ
IRVPA   ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ