Bible Language

Jeremiah 42:6 (KJV) King James Version

Versions

PAV   ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਘੱਲਦੇ ਹਾਂ ਏਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।।
IRVPA   ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ। PS