Versions
PAV ਤਾਂ ਉਸ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੀਕ ਸੱਦਿਆ
IRVPA ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ