Bible Language

Jeremiah 49:37 (KJV) King James Version

Versions

PAV   ਮੈਂ ਏਲਾਮ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਨ੍ਹਾਂ ਦੇ ਅੱਗੇ ਜਿਹੜੇ ਓਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ ਬੱਕਾ ਕਰਾਂਗਾ, ਮੈਂ ਓਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਏੱਥੋਂ ਤੀਕ ਕਿ ਓਹਨਾਂ ਦਾ ਸੱਤਿਆ ਨਾਸ ਕਰ ਦਿੱਤਾ
IRVPA   ਮੈਂ ਏਲਾਮ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਹਨਾਂ ਦੇ ਅੱਗੇ ਜਿਹੜੇ ਉਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ-ਬੱਕਾ ਕਰਾਂਗਾ, ਮੈਂ ਉਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਉਹਨਾਂ ਦੇ ਪਿੱਛੇ ਤਲਵਾਰ ਭੇਜਾਂਗਾ ਐਥੋਂ ਤੱਕ ਕਿ ਉਹਨਾਂ ਦਾ ਸੱਤਿਆਨਾਸ ਕਰ ਦਿੱਤਾ