Bible Language

Jeremiah 50:45 (KJV) King James Version

Versions

PAV   ਏਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਬਾਬਲ ਦੇ ਵਿਖੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹ ਓਹਨਾਂ ਦੇ ਇਜੱੜ ਦੇ ਨਿੱਕੇ ਨਿੱਕੇ ਧੂ ਕੇ ਲੈ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾ ਵੀ ਓਹਨਾਂ ਲਈ ਵਿਰਾਨ ਹੋਣਗੀਆਂ