Versions
PAV ਏਸ ਲਈ ਵੋਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!
IRVPA ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!