Bible Language

Jeremiah 6:12 (KJV) King James Version

Versions

PAV   ਓਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਓਹਨਾਂ ਦੇ ਖੇਤ ਅਤੇ ਓਹਨਾਂ ਦੀਆਂ ਤੀਵੀਆਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।
IRVPA   ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।