Bible Language

Jeremiah 6:16 (KJV) King James Version

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਓਹਨਾਂ ਆਖਿਆ, ਅਸੀਂ ਉਸ ਵਿੱਚ ਨਾ ਚੱਲਾਂਗੇ।
IRVPA   {ਪਰਮੇਸ਼ੁਰ ਦੇ ਮਾਰਗ ਨੂੰ ਤਿਆਗ ਦੇਣਾ} PS ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।