Bible Language

Jeremiah 9:18 (KJV) King James Version

Versions

PAV   ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ।
IRVPA   ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।