Bible Language

Job 14:12 (KJV) King James Version

Versions

PAV   ਤਿਵੇਂ ਮਨੁੱਖ ਲੇਟਦਾ ਅਤੇ ਫਿਰ ਨਹੀਂ ਉੱਠਦਾ ਹੈ, ਜਦ ਤੀਕ ਅਕਾਸ਼ ਟਲ ਨਾ ਜਾਣ ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।।
IRVPA   ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ। PEPS