Bible Language

Job 18:19 (KJV) King James Version

Versions

PAV   ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤ੍ਰ ਨਾ ਪੋਤ੍ਰਾ ਹੋਊਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੂਗਾ।
IRVPA   ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ।