Versions
PAV ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹਣ ਵਿੱਚ ਚਲਾ ਸੱਕਦਾ ਹੈ? ਯਾ ਉਹ ਦੂਣਾਂ ਵਿੱਚ ਤੇਰੇ ਪਿੱਛੇ ਪਿੱਛੇ ਸੁਹਾਗਾ ਫੇਰੇਗਾ?
IRVPA ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ?