Bible Language

Job 4:10 (KJV) King James Version

Versions

PAV   ਸ਼ੇਰ ਬਬਰ ਦੀ ਗਰਜ ਅਤੇ ਮਾਰੂ ਸ਼ੇਰ ਬਬਰ ਦੀ ਅਵਾਜ਼, ਅਤੇ ਜੁਆਨ ਬਬਰਾਂ ਦੇ ਦੰਦ ਭੰਨੇ ਜਾਂਦੇ ਹਨ।
IRVPA   ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ।